ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਦੇਵ ਜੀ (੧੫ ਅਪਰੈਲ ੧੪੬੯–੨੨ ਸਿਤੰਬਰ ੧੫੩੯) ਸਿਖ ਧਰਮ ਦੇ ਬਾਨੀ ਸਨ ।ਉਨ੍ਹਾਂ ਦਾ ਜਨਮ ਰਾਇ ਭੋਇ ਦੀ ਤਲਵੰਡੀ (ਨਨਕਾਣਾ ਸਾਹਿਬ) ਵਿੱਚ ਹੋਇਆ, ਜੋ ਕਿ ਪਾਕਿਸਤਾਨ ਦੇ ਸ਼ੇਖੂਪੁਰੇ ਜਿਲ੍ਹੇ ਵਿੱਚ ਹੈ ।ਉਨ੍ਹਾਂ ਦੇ ਪਿਤਾ ਮਹਿਤਾ ਕਲਿਆਣ ਦਾਸ ਬੇਦੀ (ਮਹਿਤਾ ਕਾਲੂ) ਅਤੇ ਮਾਤਾ ਤ੍ਰਿਪਤਾ ਜੀ ਸਨ ।

ਉਨ੍ਹਾਂ ਦੀ ਵੱਡੀ ਭੈਣ ਬੀਬੀ ਨਾਨਕੀ ਜੀ ਸਨ ।ਉਨ੍ਹਾਂ ਦਾ ਵਿਆਹ ਮਾਤਾ ਸੁਲੱਖਣੀ ਜੀ ਨਾਲ ਹੋਇਆ ।ਉਨ੍ਹਾਂ ਦੇ ਦੋ ਪੁੱਤਰ ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਸਨ ।੧੫੦੪ ਵਿੱਚ ਉਹ ਬੀਬੀ ਨਾਨਕੀ ਜੀ ਨਾਲ ਸੁਲਤਾਨ ਪੁਰ ਲੋਧੀ ਚਲੇ ਗਏ, ਜਿੱਥੇ ਉਨ੍ਹਾਂ ਨੇ ਕੁਝ ਚਿਰ ਨਵਾਬ ਦੌਲਤ ਖਾਂ ਲੋਧੀ ਦੇ ਮੋਦੀਖਾਨੇ ਵਿੱਚ ਨੌਕਰੀ ਕੀਤੀ ।

ਉਨ੍ਹਾਂ ਨੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਦੀਆਂ ਚਾਰ ਲੰਬੀਆਂ ਯਾਤਰਾਵਾਂ (ਉਦਾਸੀਆਂ) ਵੀ ਕੀਤੀਆਂ ।ਉਨ੍ਹਾਂ ਨੇ ਕੁਲ ੯੪੭ ਸ਼ਬਦਾਂ ਦੀ ਰਚਨਾ ਕੀਤੀ ।ਉਨ੍ਹਾਂ ਦੀਆਂ ਪ੍ਰਮੁੱਖ ਰਚਨਾਵਾਂ ਜਪੁ ਜੀ ਸਾਹਿਬ, ਸਿਧ ਗੋਸਟਿ, ਆਸਾ ਦੀ ਵਾਰ, ਦਖਣੀ ਓਅੰਕਾਰ ਆਦਿ ਹਨ ।

ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਦੇਵ ਜੀ

Guru Nanak

Guru Nanak (15 April 1469-22 September 1539), founder of the Sikh religion .They born landlords of Talwandi Rai (that happened in Nankana Sahib), the father of Pakistan sekhupure district .

They Mehta Kalyan Das Bedi ( Mehta Kalu) and mother Tripta They were married older sister, Bibi Nanki s mother was ਸੁਲੱਖਣੀ They had two sons Baba Sri Chand Ji and Baba lakhami Das .1504 He served in the Sultan went Lodhi Bibi Nanki, where some long Nawab modikhane Daulat Khan Lodhi .

They They had four long visits to many of the world countries, including India (journeys) Total 947 words .They creation of major works of Jap Ji Sahib, Sidh, Asa, South Oankar.

Advertisements
This entry was posted in Ankushsalaria information and tagged , . Bookmark the permalink.